ਜਾਣਕਾਰੀ ਦੇ ਮੁਤਾਬਿਕ ਹੀ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਲੋਕ ਇੰਨੇ ਜਿਆਦਾ ਗਿਲੇ ਹੋਏ ਹੁੰਦੇ ਹਨ ਕੀ ਉਹਨਾਂ ਨੂੰ ਇਹਦੇ ਵਾਰੇ ਗੱਲ ਕਰਦੇ ਸਮੇਂ ਬਿਲਕੁਲ ਵੀ ਉਹ ਨਹੀਂ ਸੋਚਦੇ ਹਨ ਅਤੇ ਇਹੋ ਜਿਹੀਆਂ ਗੱਲਾਂ ਬੋਲਦੇ ਹਨ ਜੋ ਕਿ ਬਹੁਤ ਜ਼ਿਆਦਾ ਦੁਖਦਾਈ ਹੁੰਦੇ ਹਨ ਇਸੇ ਤਰ੍ਹਾਂ ਦੀ ਅੱਜ ਇੱਕ ਕਹਾਣੀ ਸੋਸ਼ਲ ਮੀਡੀਆ ਦੇ ਉੱਤੇ ਤੁਹਾਡੇ ਸਾਹਮਣੇ ਲੈ ਕੇ ਹਾਜ਼ਰ ਹੋਇਆ ਜਿਸ ਨੂੰ ਸੁਣਨ ਤੋਂ ਬਾਅਦ ਤੁਹਾਡੀਆਂ ਅੱਖਾਂ ਦੇ ਵਿੱਚ ਵੀ ਆ ਜਾਣਗੇ ਬਹੁਤ ਜਾਦਾ ਦਿਲ ਨੂੰ ਛੂਹ ਲੈਣ ਵਾਲੀ ਇਹ ਦੁੱਖ ਭਰੀ ਘਟਨਾ ਬਿਲਕੁਲ ਸੱਚ ਹੈ ਜਿਸ ਦੀ ਵੀਡੀਓ ਅਸੀਂ ਤੁਹਾਨੂੰ ਕਿਹੜਾ ਦਿੱਤੀ ਹੋਈ ਇਸ ਵੀਡੀਓ ਨੂੰ ਤੁਸੀਂ ਦੇਖ ਸਕਦੇ ਹੋ
ਇਹਨਾਂ ਦੇ ਦੁਆਰਾ ਦੱਸੇ ਗਏ ਆਪਣੇ ਦੁੱਖ ਨੂੰ ਸੁਣ ਕੇ ਤੁਸੀਂ ਵੀ ਇਕ ਵਾਰ ਜ਼ਰੂਰ ਹੈਰਾਨ ਹੋ ਜਾਓਗੇ ਆਦਿ ਇਹ ਗਲ ਕਹੋਗੇ ਕਿ ਇਨ੍ਹਾਂ ਤੋਂ ਵੱਡਾ ਦੁੱਖ ਆਖਰਕਾਰ ਕਿਸਨੂੰ ਹੋਵੇਗਾ ਅਸਲ ਦੇ ਵਿਚ ਜਦੋਂ ਬੱਚੀ ਛੋਟੀ ਹੁੰਦੀ ਹੈ ਤਾਂ ਉਸਦੀ ਮਾਂ ਉਸਨੂੰ ਆਪਣੇ ਪੇਕੇ ਲੈ ਕੇ ਚਲੇ ਜਾਂਦੀ ਹੈ ਬੱਚੇ ਨੂੰ ਬੁਖਾਰ ਚੜ੍ਹ ਜਾਂਦਾ ਹੈ ਬੁਖਾਰ ਚੜ੍ਹਨ ਤੋਂ ਬਾਅਦ ਉਸ ਬੱਚੀ ਨੂੰ ਠੰਡੇ ਪਾਣੀ ਦੇ ਨਾਲ-ਨਾਲ ਉਸ ਦੀ ਨਾਨੀ ਦੇ ਵੱਲੋਂ ਲੜਾ ਦਿੱਤਾ ਜਾਂਦਾ ਹੈ ਅਤੇ ਜਿਵੇਂ ਹੀ ਉਹ ਬਾਅਦ ਵਿਚ ਬੱਚੀ ਨੂੰ ਘਰ ਲੈਕੇ ਆਉਂਦੇ ਹਨ ਤਾਂ ਉਸ ਬੱਚੀ ਦੀਆਂ ਲੱਤਾਂ ਖੜ੍ਹ ਜਾਂਦੀਆਂ ਹਨ ਅਤੇ ਉਸ ਬੱਚੀ ਨੂੰ ਪੋਲਿਓ ਜਾਂਦਾ ਹੈ
ਜਿਸ ਤੋਂ ਬਾਅਦ ਬਹੁਤ ਦੁਖੀ ਹੋਇਆ ਅਤੇ ਉਸ ਮਾਂ ਨੂੰ ਲੋਕਾਂ ਦੇ ਵੱਲੋਂ ਤਾਨੇ ਮੇਣੇ ਅਤੇ ਘਰੋਂ ਤਾਨੇ ਮੇਣੇ ਮਰਨੇ ਸ਼ੁਰੂ ਹੋ ਜਾਂਦੇ ਹਨ ਅਤੇ ਕਹਿਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਇਸ ਨੇ ਇਹੀ ਕੁਝ ਕਰਨਾ ਸੀ ਜਿਸ ਤੋਂ ਬਾਅਦ ਜਦੋਂ ਉਸ ਦੀਆਂ ਦੋ ਕੁੜੀਆਂ ਹੋਰ ਜਨਮ ਲੈਂਦੀਆਂ ਹਨ ਤਾਂ ਉਸ ਤੋਂ ਬਾਅਦ ਉਸਨੂੰ ਇਹ ਕਹਿਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਕਿ ਇਸ ਨੇ ਸਾਡੇ ਮੱਥੇ ਤੇ ਪੱਥਰ ਮਾਰਨ ਜਦੋਂ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਇਸ ਤਰਾਂ ਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ ਬਹੁਤ ਜ਼ਿਆਦਾ ਦੁਖੀ ਹਨ ਅਤੇ ਬਹੁਤ ਜ਼ਿਆਦਾ ਹੈਰਾਨ ਕਰਨ ਵਾਲੀਆਂ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਦਿੱਤੀ ਜਾਵੇਗੀ ਤੁਸੀਂ ਜਾ ਕੇ ਇਕ ਵਾਰ ਵੀਡੀਓ ਦੇਖ ਸਕਦੇ ਹੋ
https://www.youtube.com/watch?v=cqtG9Azz3bw
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ