ਕੈਨੇਡਾ ਫੀਸ ਲਈ ਆ ਕੁੱਝ ਕਰਨਾ ਪੈਂਦਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਮੁੰਡੇ ਕੁੜੀਆਂ ਵੱਡੀ ਗਿਣਤੀ ਦੇ ਵਿਚ ਬਾਹਰ ਜਾ ਰਹੇ ਹਨ , ਉਹ ਚਾਉਂਦੇ ਹਨ ਕੇ ਉਹ ਬਾਹਰ ਜਾਕੇ ਇਕ ਵਧੀਆ ਜਿੰਦਗੀ ਬਤੀਤ ਕਰ ਸਕਣ , ਹੁਣ ਖਬਰ ਆ ਰਹੀ ਹੈ ਕੇ ਕੈਨੇਡਾ ਦੇ ਵਿਚ ਕੰਮ ਬਹੁਤ ਹੀ ਜਿਆਦਾ ਘੱਟ

ਚੁਕਿਆ ਹੈ , ਵੀਡੀਓ ਦੇ ਵਿਚ ਵੀ ਸਾਫ ਸਾਫ ਦੇਖਿਆ ਜਾ ਸਕਦਾ ਹੈ ਕੇ ਬੱਚੇ ਕਿਵੇਂ ਕੰਮ ਲੈਣ ਦੇ ਲਈ ਲਾਈਨਾਂ ਦੇ ਵਿਚ ਖੜੇ ਹਨ। ਬੱਚਿਆਂ ਦੇ ਵਲੋਂ ਕਿਹਾ ਗਿਆ ਹੈ ਕੇ ਜਿਹੜੇ ਖਰਚੇ ਹਨ ਉਹਨਾਂ ਨੂੰ ਚਲਾਉਣਾ ਵੀ ਬਹੁਤ ਹੀ ਜਿਆਦਾ ਮੁਸ਼ਕਿਲ ਹੋਇਆ ਪਿਆ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ
https://www.youtube.com/watch?v=9B5jIJ8bPNI
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

admin

admin

Leave a Reply

Your email address will not be published. Required fields are marked *