ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗੀ, ਉਨ੍ਹਾਂ ਨੂੰ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ, ਨੇਤਾ ਵਿਰੋਧੀ ਧਿਰ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਕਤਲ ਹੋਣਾ ਆਮ ਗੱਲ ਹੋ ਗਈ ਹੈ, ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਸੱਤਾ ਵਿੱਚ ਆਈ ਹੈ,
ਸੂਬੇ ਬੇ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਹੀਂ ਮਿਲ ਰਿਹਾ, ਨਸ਼ਾ ਵੀ ਧੜੱਲੇ ਨਾਲ ਵਿਕ ਰਿਹਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਮਨੀ ਚੋਣ ਦੇ ਨਤੀਜੇ ਕਾਂਗਰਸ ਪਾਰਟੀ ਦੇ ਹੱਕ ਵਿਚ ਹੋਣਗੇ , ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਕਰਮਜੀਤ ਕੌਰ ਦੀ ਭਾਰੀ ਬਹੁਮਤ ਨਾਲ ਜਿੱਤ ਹੋਵੇਗੀ, ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਪੰਚ ਜਗਬੀਰ ਸਿੰਘ ਖ਼ਾਨਮਲਕ, ਸਰਪੰਚ ਲਵਪ੍ਰੀਤ ਸਿੰਘ, ਅਮਨਦੀਪ ਸਿੰਘ, ਸਰਪੰਚ ਸਤਿੰਦਰ ਸਿੰਘ ਅਦਿ ਹਾਜਰ ਸਨ।
https://www.facebook.com/watch/?ref=external&v=1563372857487283
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ