ਆਪ ਦਾ ਉਮੀਦਵਾਰ ਜਾਨ ਬਚਾ ਕੇ ਭੱਜਿਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਜਦੋਂ ਵੀ ਚੋਣਾਂ ਹੁੰਦੀਆਂ ਹਨ ਤਾਂ ਲੀਡਰ ਪਿੰਡਾਂ ਵਿੱਚ ਜਾ ਕੇ ਲੋਕਾਂ ਕੋਲੋਂ ਵੋਟਾਂ ਮੰਗਦੇ ਹਨ ਅਤੇ ਉਨ੍ਹਾਂ ਨੂੰ ਆਉਣ ਵਾਲੇ ਰਾਜਨੀਤੀ ਦੇ ਬਾਰੇ ਦੱਸਦੇ ਹਨ ਪਰ ਅੱਜ ਦੀ ਇਸ ਵੀਡੀਓ ਦੇਖੇ ਜਾ ਸਕਦਾ ਹੈ ਕਿ ਪਾਰਟੀ ਦੇ ਲੀਡਰ ਕਿਸੇ ਪਿੰਡ ਵਿੱਚ ਗਏ ਸੀ

ਤਾਂ ਉਨ੍ਹਾਂ ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਧੱਕੇ ਮਾ ਰ ਮਾ ਰ ਉਥੋਂ ਭਜਾਇਆ ਹੈ। ਕਿਉਂਕਿ ਇਹ ਸਰਕਾਰਾਂ ਲੋਕਾਂ ਦੇ ਨਾਲ ਧੋਖਾ ਕਰਦੀਆਂ ਹਨ। ਜਦੋਂ ਵੀ ਵੋਟਾਂ ਹੁੰਦੀਆਂ ਹਨ ਉਸ ਸਮੇਂ ਹੀ ਇਹ ਪਿੰਡਾਂ ਵਿੱਚ ਆਉਂਦੇ ਹਨ। ਪਰ ਬਾਅਦ ਵਿੱਚ ਇਹ ਆਪਣਾ ਮੂੰਹ ਨਹੀਂ ਦਿਖਾਉਂਦੇ।

ਜੋ ਕਿ ਬਹੁਤ ਜ਼ਿਆਦਾ ਗ਼ਲਤ ਗੱਲ ਹੈ। ਇਹ ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਸੋਚ ਸਮਝ ਕੇ ਹੀ ਕਿਸੇ ਪਾਰਟੀ ਨੂੰ ਵੋਟ ਪਾਉਣੀ ਚਾਹੀਦੀ ਹੈ। ਜੋ ਲੋਕਾਂ ਦੇ ਕੰਮ ਕਰ ਸਕੇ। ਪਾਰਟੀਆਂ ਨੂੰ ਤਾਂ ਸਿਰਫ਼ ਵੋਟਾਂ ਦਾ ਮਤਲਬ ਹੁੰਦਾ ਹੈ ਤਾਂ ਜੋ ਨਵੀਂ ਸਰਕਾਰ ਆ ਸਕੇ। ਇਸ ਲਈ ਸਾਡਾ ਫ਼ਰਜ਼ ਬਣਦਾ ਹੈ

ਕਿ ਸਾਨੂੰ ਕਿਸੇ ਪਿੱਛੇ ਲੱਗ ਕੇ ਆਪਣੀ ਕੀਮਤੀ ਵੋਟ ਨਹੀਂ ਗੁਆਉਣੀ ਚਾਹੀਦੀ। ਕਿਉਂਕਿ ਸਾਡੀ ਇਕ ਇਕ ਵੋਟ ਬਹੁਤ ਜ਼ਿਆਦਾ ਕੀਮਤੀ ਹੁੰਦੀ ਹੈ ਸਾਨੂੰ ਪੈਸੇ ਜਾਂ ਸ਼ਰਾਬ ਦੀ ਬੋਤ ਲ ਪਿੱਛੇ ਨਹੀਂ ਵਿਕਣਾ ਚਾਹੀਦਾ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।
https://www.youtube.com/watch?v=XEEs6wkCRGo

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About lakhwidner Singh

Check Also

ਅੰਮ੍ਰਿਤਪਾਲ ਸਿੰਘ ਦੀ ਮਾਂ ਦਾ ਪਹਿਲਾ ਬਿਆਨ, ਗ੍ਰਿਫਤਾਰੀ ਦਾ ਕੀਤਾ ਦਾਅਵਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *