ਪੇਂਡੂ ਕੁੜੀ ਨੇ ਪ੍ਰਿਅੰਕਾ ਗਾਂਧੀ ਤੋਂ ਪੁੱਛ ਲਿਆ ਅਜਿਹਾ ਸਵਾਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਪਾਰਟੀ ਦਾ ਝੰਡਾ ਦੇਖ ਪਰਿਵਾਰ ਨੂੰ ਮਿਲਣ ਪਹੁੰਚੀ ਪ੍ਰਿਯੰਕਾ ਗਾਂਧੀ ਵਾਡਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਉਮੀਦਵਾਰ ਦਲਬੀਰ ਸਿੰਘ ਰੈਲੀ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਵਾਡਰਾ ਪਿੰਡ ਦੀਆਂ ਔਰਤਾਂ ਨਾਲ ਮੱਕੀ ਦੀ ਰੋਟੀ ਤੇ ਸਰ੍ਹੋਂ ਦਾ ਸਾਗ ਖਾਧਾ।

ਇਕ ਕਿਸਾਨ ਦੇ ਘਰ ਪ੍ਰਿਅੰਕਾ ਗਾਂਧੀ ਪੰਜਾਬ ਦੇ ਖੇਤਾਂ ਦੀ ਸੈਰ ਕਰਦੀ ਨਜ਼ਰ ਆਈ। ਹਰੇ ਭਰੇ ਖੇਤਾਂ ਦੇ ਵੱਟੋ ਵੱਟ ਤੁਰਦੀ ਪ੍ਰਿਯੰਕਾ ਬੇਹੱਦ ਖੁਸ਼ ਨਜ਼ਰ ਆਈ। ਇਸ ਮੌਕੇ ਪ੍ਰਿਯੰਕਾ ਨੇ ਕਿਸਾਨ ਪਰਿਵਾਰ ਦੇ ਨਾਲ ਨਾਲ ਪਰਿਵਾਰ ਦੀ ਇਸ ਬੱਚੀ ਨਾਲ ਵੀ ਗੱਲਬਾਤ ਕੀਤੀ।

ਇਸ ਵੀਡਿਓ ਵਿਚ ਸੁਣਿਆ ਜਾ ਸਕਦਾ ਹੈ ਕੇ ਕੁੜੀ ਨੇ ਕਿਹਾ ਕਿ ਅਸੀਂ ਘਰ ਦੇ ਬਾਹਰ ਖੜ੍ਹੀ ਸੀ ਅਤੇ ਅਸੀਂ ਦੇਖਿਆ ਕਿ ਪ੍ਰਿਅੰਕਾ ਗਾਂਧੀ ਸਾਡੇ ਘਰ ਵੱਲ ਆ ਰਹੇ ਹਨ ਜਦੋਂ ਸਾਡੇ ਘਰ ਵਿੱਚ ਆਏ ਉਨ੍ਹਾਂ ਨੇ ਸਭ ਤੋਂ ਪਹਿਲਾਂ ਮੇਰੇ ਨਾਲ ਹੀ ਗੱਲਬਾਤ ਕੀਤੀ। ਉਨ੍ਹਾਂ ਨੇ ਮੇਰੇ ਬਾਰੇ ਕੁਝ ਸਵਾਲ ਗੁੱਸਾ ਫਿਰ ਉਨ੍ਹਾਂ ਨੇ ਆਪਣੀ ਬੇਟੀ ਬਾਰੇ ਵੀ ਦੱਸਿਆ।

ਜਿਸ ਤੋਂ ਬਾਅਦ ਉਹ ਸਾਡੇ ਘਰੇ ਅੰਦਰ ਆ ਕੇ ਬੈਠੇ। ਜਿਸ ਤੋਂ ਬਾਅਦ ਅਸੀਂ ਉਨ੍ਹਾਂ ਵਾਸਤੇ ਚਾਹ ਬਣਾਉਣ ਲੱਗ ਪਏ ਅਤੇ ਪ੍ਰਿਯੰਕਾ ਗਾਂਧੀ ਘਰ ਦੇਖਣ ਲੱਗ ਪਏ ਅਤੇ ਚੰਨੀ ਇੱਥੇ ਆ ਕੇ ਬੈਠ ਗਏ। ਚਰਨਜੀਤ ਸਿੰਘ ਚੰਨੀ ਨੇ ਵੀ ਮੇਰੇ ਨਾਲ ਗੱਲਬਾਤ ਕੀਤੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About lakhwidner Singh

Check Also

ਅੰਮ੍ਰਿਤਪਾਲ ਦੀ ਮਰਸੀਡੀਜ਼ ਤੋਂ ਲੈ ਕੇ ਜਗਾੜੂ ਰੇਹੜੀ ਤੱਕ ਫੜ ਲਿਆ ਪਰ ਉਹ ਕਿਉਂ ਨਹੀਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *