HARDEV MAHINANGAL ਕਿੱਥੇ ਅੱਜਕਲ੍ਹ, ਪਿੰਡ ਵਾਲੇ ਵੇਖੋ ਕੀ ਬੋਲੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਇਸ ਵੀਡਿਓ ਸੁਣਿਆ ਜਾ ਸਕਦਾ ਹੈ ਕਿ ਅੌਰਤ ਨੇ ਕਿਹਾ ਕਿ ਹਰਦੇਵ ਮਾਹੀਨੰਗਲ ਨੂੰ ਗਾਉਣ ਦਾ ਸ਼ੌਕ ਬਾਜੇ ਤੋਂ ਪਿਆ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਕੋਈ ਕਲਾਕਾਰ ਆਉਂਦਾ ਤਾਂ ਉਸਨੂੰ ਹੁੰਦਾ ਸੀ ਕਿ ਮੈਂ ਵੀ ਇਨ੍ਹਾਂ ਦੇ ਨਾਲ ਗਾਵਾਂ। ਉਨ੍ਹਾਂ ਨੇ ਕਿਹਾ ਕਿ ਉਹ ਕਲਾਕਾਰਾਂ ਨੂੰ ਦੇਖ ਕੇ ਗਾਉਣ ਲੱਗੇ।

ਉਨ੍ਹਾਂ ਨੂੰ ਨਿੱਕੇ ਹੁੰਦਿਆਂ ਤੋਂ ਹੀ ਗਾਉਣ ਦਾ ਸ਼ੌਕ ਬਹੁਤ ਹੀ ਜ਼ਿਆਦਾ ਸੀ ਉਨ੍ਹਾਂ ਨੇ ਕਿਹਾ ਕਿ ਉਸ ਦੇ ਵੱਡੇ ਭਰਾ ਨੇ ਉਸ ਦਾ ਪੂਰਾ ਸਾਥ ਦਿੱਤਾ ਉਨ੍ਹਾਂ ਨੇ ਕਿਹਾ ਕਿ ਉਹ ਵੀ ਚਾਹੁੰਦਾ ਸੀ ਕਿ ਇਹ ਕੰਮ ਬਹੁਤ ਹੀ ਬੁਰੇ ਤਰੀਕੇ ਨਾਲ ਕਰ ਸਕਦਾ ਹੈ , ਫਿਰ ਉਸ ਦੇ ਭਰਾ ਨੇ ਉਨ੍ਹਾਂ ਗਾਉਣ ਵਾਲਿਆਂ ਦੇ ਨਾਲ ਲਗਾ ਦਿੱਤਾ ਕਿ ਥੋੜ੍ਹਾ ਮੋਟਾ ਗਾ ਲਿਆ ਕਰੇਗਾ।

ਉਸ ਨੇ ਹੌਲੀ ਹੌਲੀ ਸਾਰਾ ਕੁਝ ਵਧੀਆ ਕਰਨ ਲੱਗ ਪਿਆ। ਉਨ੍ਹਾਂ ਨੇ ਕਿਹਾ ਕਿ ਜਦ ਮੈਂ ਇਸ ਘਰ ਵਿੱਚ ਵਿਆਹ ਕੇ ਆਈ ਸੀ ਤਾਂ ਉਹ ਗਿਆਰ੍ਹਵੀਂ ਬਾਰ੍ਹਵੀਂ ਕਲਾਸ ਵਿੱਚ ਸੀ। ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਵੀ ਉਸ ਨੂੰ ਗਾਉਣ ਦਾ ਬਹੁਤ ਜਿਆਦਾ ਸ਼ੋਂਕ ਸੀ ਉਨ੍ਹਾਂ ਨੇ ਕਿਹਾ ਕਿ ਜੋ ਸਾਡਾ ਵਿਆਹ ਹੋਇਆ ਸੀ ਤਾਂ ਉਸ ਸਮੇਂ ਵੀ ਉਨ੍ਹਾਂ ਨੇ ਗਾਇਆ ਸੀ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About lakhwidner Singh

Check Also

Karan Aujla ਦੇਖੋ ਕੀ ਬੋਲ ਰਿਹਾ Amritpal Singh ਬਾਰੇ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *