ਬਾਰਡਰ ‘ਤੇ ਫੜਿਆ ਪਾਕਿਸਤਾਨ ਤੋਂ ਆਇਆ 1,25,00,00,000 Rs. ਦਾ ਚਿੱਟਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਪਾ ਕਿਸਤਾਨ ਤੋ ਕੋਈ ਨਾ ਕੋਈ ਅਜਿਹੀ ਖਬਰ ਆਉਂਦੀ ਰਹਿੰਦੀ ਜਿਸ ਦੇ ਕਰਕੇ ਹਲਚਲ ਮਚ ਜਾਂਦੀ ਹੈ ਇਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਪਾਕਿਸਤਾਨ ਤੋਂ 125 ਕਰੋੜ ਦਾ ਚਿੱਟਾ ਫੜਿਆ ਗਿਆ ਹੈ , ਦੱਸਿਆ ਜਾ

ਰਿਹਾ ਹੈ ਕੇ ਬੀ ਐਸ ਐਫ ਦੇ ਜਵਾਨਾਂ ਦੇ ਵਲੋਂ ਇਹ ਇਕ ਵੱਡੀ ਸਫਲਤਾ ਨੂੰ ਇਜ਼ਾਮ ਦਿੱਤਾ ਗਿਆ ਹੈ , ਪਤਾ ਲੱਗਿਆ ਹੈ ਕੇ ਬਾਡਰ ਤੇ ਇਕ ਡਰੋਨ ਉੱਡ ਰਿਹਾ ਸੀ। ਜਿਸ ਤੋਂ ਬਾਅਦ ਓਥੇ ਜਵਾਨਾਂ ਦੇ ਵਲੋਂ ਮੌਕੇ ਤੇ ਹੀ ਫਾਈਰਿੰਗ ਕੀਤੀ ਗਈ। ਉਹਨਾਂ ਦੇ ਵਲੋਂ ਖੇਤਾਂ ਦੇ ਵਿਚ ਚਿੱ ਟਾ ਡੇਗਿਆ ਜਾਂਦਾ ਹੈ ਅਤੇ ਬਾਅਦ ਦੇ ਵਿਚ ਸਪਲਾਈ ਕੀਤਾ ਜਾਂਦਾ ਹੈ , ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About lakhwidner Singh

Check Also

ਅੰਮ੍ਰਿਤਪਾਲ ਦੀ ਮਰਸੀਡੀਜ਼ ਤੋਂ ਲੈ ਕੇ ਜਗਾੜੂ ਰੇਹੜੀ ਤੱਕ ਫੜ ਲਿਆ ਪਰ ਉਹ ਕਿਉਂ ਨਹੀਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *