ਦੋਸਤੋ ਤੁਹਾਡੇ ਲਈ ਵੱਡੀ ਖ਼ਬਰ ਲੈ ਕੇ ਹਾਜ਼ਰ ਹੋਇਆ ਹੈ ਪੰਜਾਬ ਸਰਕਾਰ ਦੀ ਨਵੀਂ ਸਕੀਮ ਅਸ਼ੀਰਵਾਦ ਸਕੀਮ ਤਹਿਤ ਤੋਂ 50 ਹਜ਼ਾਰ ਰੁਪਏ ਮਿਲੇਗਾ। ਇਸ ਸਕੀਮ ਨਵੇਂ ਸਾਲ ਜਨਵਰੀ ਤੋਂ ਸ਼ੁਰੂ ਕਰ ਦਿੱਤੀ ਹੈ ।
ਦੋਸਤੋ ਹੁਣ ਇਸ ਸਕੀਮ ਤਹਿਤ ਪੈਸੇ ਵੰਡੇ ਜਾਂਦੇ ਰਹੇ ਹਨ। ਪੰਜਾਬ ਸਰਕਾਰ ਦਾ ਨੋਟੀਫ਼ਿਕੇਸ਼ਨ ਜਾਰੀ ਹੋਇਆ ਹੈ। ਪੰਜਾਬ ਸਰਕਾਰ ਦਾ ਵੱਡਾ ਉਪਰਾਲਾ ਅਸ਼ੀਰਵਾਦ ਯੋਜਨਾ ਦਾ 1 ਜਨਵਰੀ ਤੋਂ ਲਾਭਪਾਤਰੀ ਆਨਲਾਈਨ ਲੈ ਸਕਣਗੇ।
ਦੋਸਤੋ ਦੋਸਤੋ ਪੰਜਾਬ ਸਰਕਾਰ ਲੜਕੀਆਂ ਦੇ ਵਿਆਹ ਨੂੰ ਲੈ ਕੇ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਚ ਇਕੱਤੀ ਤੋਂ ਆਫਲਾਈਨ ਸਿਸਟਮ ਪੂਰੀ ਤਰ੍ਹ ਬੰਦ ਕਰ ਦੇਵੇਗੀ। ਅਤੇ 1 ਜਨਵਰੀ 2023 ਤੋਂ ਸਿਰਫ ਆਨਲਾਈਨ ਪੋਰਟਲ ਜ਼ਰੀਏ ਅਪਲਾਈ ਕਰਨ ਤੇ ਲਾਭਪਾਤਰੀ
ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦਾ ਹੈ। ਦੋਸਤੋ ਪੰਜਾਬ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਸੋਲਾਂ ਨਵੰਬਰ ਨੂੰ ਆਸ਼ੀਰਵਾਦ ਪੋਰਟਲ ਲਾਂਚ ਕੀਤਾ ਸੀ। ਹੋਰ ਜਾਣਕਾਰੀ ਜਾਣਨ ਦੇ ਲਈ ਹੇਠ ਦਿੱਤੀ ਵੀਡੀਓ ਵੇਖੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ