ਬਾਪੂ ਧੀਆਂ ਨੂੰ ਸਾਈਕਲ ਤੇ ਲੇ ਗਿਆ ਮੇਲੇ ਘੁੰਮਣ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਬਾਪੂ ਦੇ ਵਲੋਂ ਆਪਣੀਆਂ ਧੀਆਂ ਨੂੰ ਮੇਲੇ ਦੇ ਵਿਚ ਲਿਜਾਇਆ ਜਾਂਦਾ ਹੈ। ਮਾਤਾ ਪਿਤਾ ਆਪਣੇ ਬੱਚਿਆਂ ਨੂੰ ਬਹੁਤ ਹੀ ਜਿਆਦਾ ਚਾਵਾਂ ਦੇ ਨਾਲ ਪਾਲਦੇ ਹਨ ਅਤੇ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਆਂਚ ਨਹੀਂ ਆਉਣ ਦਿੰਦੇ , ਉਹ ਆਪਣੇ ਬੱਚਿਆਂ ਦੀ ਹਰ

ਇਕ ਰੀਜ ਨੂੰ ਪੂਰਾ ਕਰਦੇ ਹਨ , ਆਪ ਭਾਵੇਂ ਤੰਗ ਹੋ ਜਾਣ। ਇਕ ਬਾਪੂ ਧੀਆਂ ਨੂੰ ਸਾਈਕਲ ਤੇ ਮੇਲੇ ਤੇ ਲੈਕੇ ਆਉਂਦਾ ਹੈ ਅਤੇ ਸਾਈਕਲ ਤੇ ਹੀ ਮੇਲੇ ਤੋਂ ਘਰ ਜਾ ਰਿਹਾ ਹੈ। ਬਾਪੂ ਦੇ ਵਲੋਂ ਆਪਣੀਆਂ ਧੀਆਂ ਨੂੰ ਖਿਡੌਣੇ ਲੈਕੇ ਦਿੱਤੇ ਹਨ , ਇਸ ਵੀਡੀਓ ਨੂੰ ਬਹੁਤ ਹੀ ਜਿਆਦਾ ਸ਼ੇਅਰ ਕੀਤਾ ਜਾ ਰਿਹਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About lakhwidner Singh

Check Also

ਅੰਮ੍ਰਿਤਪਾਲ ਦੇ ਆਪਣੇ ਹੀ ਹੋਏ ਵਿਰੋਧ ਚ ਪੈਗਿਆ ਪੰਗਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *