ਅੱਜ ਮਨਾਉਣਾ ਸੀ ਪੁੱਤ ਦਾ ਪਹਿਲਾਂ ਜਨਮਦਿਨ ਘਰ ਆਈ ਪਿਓ ਦੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਜਲੰਧਰ-ਪਠਾਨਕੋਟ ਹਾਈਵੇਅ ‘ਤੇ ਪਿੰਡ ਈਮਾ ਮਾਂਗਟ ਨੇੜੇ ਬੁੱਧਵਾਰ ਸਵੇਰੇ 6 ਵਜੇ ਦੇ ਕਰੀਬ ਪੰਜਾਬ ਪੁਲਸ ਦੀ ਬੱਸ ਸੜਕ ‘ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਡਰਾਈਵਰ, ਇੱਕ ਮਹਿਲਾ ਕਾਂਸਟੇਬਲ ਅਤੇ ਚਾਰ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਹਾਇਕ ਸਬ-ਇੰਸਪੈਕਟਰ ਹਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ (ਬੱਸ ਡਰਾਈਵਰ) ਅਤੇ ਮਹਿਲਾ ਕਾਂਸਟੇਬਲ ਸ਼ਾਲੂ ਰਾਣਾ ਵਜੋਂ ਹੋਈ ਹੈ। ਇਸ ਹਾਦਸੇ ‘ਚ 10 ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਮੁਕੇਰੀਆਂ, ਦਸੂਹਾ ਅਤੇ

ਜਲੰਧਰ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕੁਝ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਜਲੰਧਰ ਤੋਂ ਪੀਏਪੀ ਦੇ ਜਵਾਨਾਂ ਦੀ ਬੱਸ ਗੁਰਦਾਸਪੁਰ ਜਾ ਰਹੀ ਸੀ। ਜਦੋਂ ਇਹ ਪਿੰਡ ਐਮਾ ਮਾਂਗਟ ਕੋਲ ਪੁੱਜੀ ਤਾਂ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨਡਰਾਈਵਰ ਨੂੰ ਸੜਕ ’ਤੇ ਖੜ੍ਹਾ ਟਰਾਲਾ ਦਿਖਾਈ ਨਹੀਂ ਦੇ ਸਕਿਆ ਅਤੇ ਬੱਸ ਉਸ ਨਾਲ ਟਕਰਾ ਗਈ। ਇਸ ਹਾਦਸੇ ‘ਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਮੁਕੇਰੀਆਂ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

About admin

Check Also

ਸਕੂਲ ਚ ਹੀ ਨੌਜਵਾਨ ਅਧਿਆਪਕਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਸਭ ਦੇ ਉੱਡੇ ਹੋਸ਼

ਕਪੂਰਥਲਾ : ਕਪੂਰਥਲਾ ਦੇ ਆਰ. ਸੀ. ਐੱਫ ਕੈਂਪਸ ਵਿਚ ਦਿਵਿਆਂਗ ਬੱਚਿਆਂ ਲਈ ਚੱਲ ਰਹੇ ‘ਜੈਕ …

Leave a Reply

Your email address will not be published. Required fields are marked *