ਸਾਲੀ ਨੂੰ ਗਰਭਵਤੀ ਕਰ ਕਤਲ ਕਰਨ ਵਾਲਾ ਆਇਆ ਕੈਮਰੇ ਮੂਹਰੇ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ

ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਮੋਗਾ ਤੋਂ ਇੱਕ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਜਿੱਥੇ ਇੱਕ ਜੀਜੇ ਦੇ ਵੱਲੋਂ ਆਪਣੀ ਸਾਲੀ ਨੇ ਵਿਆਹ ਤੋਂ ਇਨਕਾਰ ਕਰਨ ਤੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ

ਗਿਆ। ਬਿਲਕੁਲ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਇਹ ਮਾਮਲਾ ਕਿਉਂਕਿ ਦੱਸਿਆ ਜਾ ਰਿਹਾ ਕਿ ਜੀਜੇ ਦੀ ਸਾਲੀ ਦੇ ਨਾਲ ਕੋਈ ਗੱਲ ਸੀ ਜਿਸ ਨੂੰ ਲੈ ਕੇ ਦੋਨਾਂ ਦੇ ਵਿੱਚ ਤਕਰਾਰ ਚੱਲ ਰਹੀ ਸੀ ਤੇ ਜਿਸ ਦੇ ਵੱਲੋਂ ਆਪਣੀ ਸਾਲੀ ਨੂੰ ਵਿਆਹ ਲਈ ਵੀ ਪ੍ਰਪੋਜ਼ ਕੀਤਾ ਗਿਆ ਤੇ

ਜਦੋਂ ਲੜਕੀ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਗਿਆ।ਤਾਂ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਦੱਸ ਦਈਏ ਜੀ ਜਾਣਕਾਰੀ ਲਈ ਧੰਨਵਾਦ ਤਾਂ ਦੱਸ ਦਈਏ ਕਿ ਮੋਗਾ ਦੇ ਨਿਹਾਲ ਸਿੰਘ ਵਾਲਾ ਦਾ ਇਹ ਮਾਮਲਾ ਜਿੱਥੇ ਜੀਜੇ ਦੇ ਵੱਲੋਂ ਇਹ ਸ਼ਰਮਨਾਕ ਕਰਤੂਤ ਨੂੰ ਅੰਜਾਮ ਦਿੱਤਾ

ਗਿਆ ਸ਼ਰਮਨਾਕ ਹਾਦਸਾ ਜੋ ਵਾਪਰਿਆ ਲੜਕੀ ਜੋ ਹੈ।ਉਸ ਵਿਆਹ ਤੋਂ ਇਨਕਾਰ ਕਰ ਦਿੰਦੀ ਹੈ ਤਾਂ ਜਿਸਦੇ ਦੇ ਵੱਲੋਂ ਉਸ ਨੂੰ ਮੌਕੇ ਘੱਟ ਉਤਾਰ ਦਿੱਤਾ ਜਾਂਦਾ ਦੋਨਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਤਸਵੀਰਾਂ ਦੇ ਵਿੱਚ ਦੇਖ ਕੇ ਕੁਝ ਹੋਰ ਹੀ ਬਿਆਨ ਹੋ ਰਿਹਾ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਕੂਲ ਚ ਹੀ ਨੌਜਵਾਨ ਅਧਿਆਪਕਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਸਭ ਦੇ ਉੱਡੇ ਹੋਸ਼

ਕਪੂਰਥਲਾ : ਕਪੂਰਥਲਾ ਦੇ ਆਰ. ਸੀ. ਐੱਫ ਕੈਂਪਸ ਵਿਚ ਦਿਵਿਆਂਗ ਬੱਚਿਆਂ ਲਈ ਚੱਲ ਰਹੇ ‘ਜੈਕ …

Leave a Reply

Your email address will not be published. Required fields are marked *