ਭਗਵੰਤ ਮਾਨ ਦੀ ਨਵੀ ਧੀ ਨੂੰ ਦੇਖਣ ਬਾਅਦ ਪੁਰਾਣੀ ਧੀ ਨੇ ਨਵੀ ਪਤਨੀ ਨੂੰ ਆਹ ਕੀ ਕਹਿਤਾ ਰਿਸ਼ਤੇਦਾਰ ਹੈਰਾਨ !

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਨੇ ਜਨਮ ਲਿਆ ਹੈ। ਮੁੱਖ ਮੰਤਰੀ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ। ਮਾਨ ਨੇ ਆਪਣੇ ਐ-ਕਸ ਹੈਂਡਲ ‘ਤੇ ਲਿਖਿਆ ਕਿ ਰੱਬ ਨੇ ਮੈਨੂੰ ਬੇਟੀ ਦੀ ਬਖਸ਼ਿਸ਼ ਕੀਤੀ ਹੈ। ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਇਸ ਤੋਂ ਪਹਿਲਾਂ ਗਣਤੰਤਰ ਦਿਵਸ ਮੌਕੇ ਉਨ੍ਹਾਂ ਨੇ ਇਹ ਖੁਸ਼ੀ ਪੰਜਾਬ ਦੇ ਲੋਕਾਂ ਨਾਲ ਹੀ ਨਹੀਂ ਸਗੋਂ ਦੇਸ਼ ਭਰ ਦੇ ਲੋਕਾਂ ਨਾਲ ਸਾਂਝੀ ਕੀਤੀ ਸੀ।

ਟਵੀਟ ‘ਚ ਲਿਖਿਆ ਗਿਆ ਹੈ ਕਿ ਵਾਹਿਗੁਰੂ ਨੇ ਧੀ ਦੀ ਦਾਤ ਬਖਸ਼ੀ ਹੈ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ ਦਰਅਸਲ ਬੀਤੀ ਰਾਤ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਤਬੀਅਤ ਵਿਗੜ ਗਈ ਸੀ ਅਤੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅੱਜ ਖਬਰ ਸਾਹਮਣੇ ਆਈ ਹੈ ਕਿ ਉਸਨੇ ਇੱਕ ਬੇਟੀ (ਪੰਜਾਬ ਦੇ ਸੀ.ਐਮ ਭਗਵੰਤ ਮਾਨ ਬੇਬੀ) ਨੂੰ ਜਨਮ ਦਿੱਤਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ 50 ਸਾਲ ਦੀ ਉਮਰ ਵਿੱਚ ਤੀਜੀ ਵਾਰ (ਪੰਜਾਬ ਸੀਐਮ ਭਗਵੰਤ ਮਾਨ ਬੇਬੀ) ਪਿਤਾ ਬਣ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪਹਿਲੀ ਪਤਨੀ ਤੋਂ ਦੋ ਬੱਚੇ ਹਨ, ਜਿਨ੍ਹਾਂ ਦੇ ਨਾਮ ਬੇਟੇ ਦਿਲਸ਼ਾਨ ਅਤੇ ਬੇਟੀ ਸੀਰਤ ਹਨ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਕੂਲ ਚ ਹੀ ਨੌਜਵਾਨ ਅਧਿਆਪਕਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਸਭ ਦੇ ਉੱਡੇ ਹੋਸ਼

ਕਪੂਰਥਲਾ : ਕਪੂਰਥਲਾ ਦੇ ਆਰ. ਸੀ. ਐੱਫ ਕੈਂਪਸ ਵਿਚ ਦਿਵਿਆਂਗ ਬੱਚਿਆਂ ਲਈ ਚੱਲ ਰਹੇ ‘ਜੈਕ …

Leave a Reply

Your email address will not be published. Required fields are marked *