ਅਨੰਦਪੁਰ ਸਾਹਿਬ ਵਿਖੇ ਜਾ ਰਹੇ ਨੌਜਵਾਨ ਦਾ ਮੁੰਡਿਆਂ ਨੇ ਦੇਖੋ ਕੀ ਹਾਲ ਕਰਤਾ !

Punjab News: ਜਡਿਆਲਾ ਗੁਰੂ : ਜੰਡਿਆਲਾ ਗੁਰੂ ਸਥਿਤ ਤਰਨ ਤਾਰਨ ਸੜਕ ‘ਤੇ ਪਿੰਡ ਬੰਡਾਲਾ ਕੋਲ ਦੋ ਅਣਪਛਾਤੇ ਵਿਅਕਤੀਆਂ ਵਲੋਂ ਆਨੰਦਪੁਰ ਸਾਹਿਬ ਵਿਖੇ ਸੰਗਤ ਲੈ ਕੇ ਜਾ ਰਹੇ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਨੌਜਵਾਨ ਪਿੰਡ ਦਉਕੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਜੱਜਬੀਰ ਸਿੰਘ ਨੌਜਵਾਨ ਟਰੈਕਟਰ ਚਲਾ ਰਿਹਾ ਸੀ ਅਤੇ ਬਾਕੀ ਸੰਗਤ ਟਰਾਲੀ ਵਿਚ ਬੈਠੀ ਸੀ।

ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ, ਜੋ ਨੌਜਵਾਨ ਦੇ ਵੱਜੀਆਂ ਹਨ। ਜ਼ਖਮੀ ਹਾਲਤ ਵਿਚ ਨੌਜਵਾਨ ਨੂੰ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਦੀ

ਸੂਚਨਾ ਮਿਲਣ ਤੋਂ ਬਾਅਦ ਪੁਲਸ ਪਾਰਟੀ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਗੋਲ਼ੀਆਂ ਲੱਗਣ ਕਾਰਣ ਜ਼ਖ਼ਮੀ ਨੌਜਵਾਨ ਦੀ ਮੌ-ਤ ਹੋ ਗਈ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ

About admin

Check Also

ਸਕੂਲ ਚ ਹੀ ਨੌਜਵਾਨ ਅਧਿਆਪਕਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਸਭ ਦੇ ਉੱਡੇ ਹੋਸ਼

ਕਪੂਰਥਲਾ : ਕਪੂਰਥਲਾ ਦੇ ਆਰ. ਸੀ. ਐੱਫ ਕੈਂਪਸ ਵਿਚ ਦਿਵਿਆਂਗ ਬੱਚਿਆਂ ਲਈ ਚੱਲ ਰਹੇ ‘ਜੈਕ …

Leave a Reply

Your email address will not be published. Required fields are marked *