ਸਟੇਜ ਤੇ ਗਾਲਾਂ ਕੱਢਣ ਵਾਲੀ ਆਰਕੈਸਟਰਾ ਵਾਲੀ ਕੁੜੀ ਦੀ ਭੈਣ ਨੇ ਆਪਣੀ ਭੈਣ ਦੀ ਲੜਾਈ ਦਾ ਅਸਲ ਸੱਚ ਦੱਸ ਬਦਲੀ ਗੇਮ !

ਸਮਰਾਲਾ ’ਚ ਇੱਕ ਵਿਆਹ ਸਮਾਗਮ ਦੌਰਾਨ ਮੈਰਿਜ ਪੈਲੇਸ ‘ਚ ਡਾਂਸਰ ਸਿਮਰ ਸੰਧੂ ਨਾਲ ਹੋਏ ਵਿਵਾਦ ‘ਚ ਨਵਾਂ ਮੋੜ ਆਇਆ ਹੈ। ਇੱਕ ਪਾਸੇ ਡਾਂਸਰ ਦੀ ਸ਼ਿਕਾਇਤ ‘ਤੇ ਸਮਰਾਲਾ ਥਾਣਾ ਵਿਖੇ 4 ਜਣਿਆਂ ਖਿਲਾਫ ਕੇਸ ਦਰਜ ਕੀਤਾ ਗਿਆ। ਇਹਨਾਂ ਚ ਲੁਧਿਆਣਾ ਦੇ ਇੱਕ ਏਸੀਪੀ ਨਾਲ ਤਾਇਨਾਤ ਪੁਲਿਸ ਮੁਲਾਜ਼ਮ ਵੀ

ਸ਼ਾਮਲ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਮੰਗਲਵਾਰ ਨੂੰ ਡਾਂਸਰ ਸਿਮਰ ਸੰਧੂ ਦੇ ਵਿਰੋਧ ‘ਚ ਡੀਜੇ ਮਾਲਕ ਤੇ ਆਰਕੈਸਟਰਾ ਕਲਾਕਾਰ ਇਕੱਠੇ ਹੋਏ। ਲਾਡੀ ਗਿੱਲ ਨੇ ਕਿਹਾ ਕਿ ਜਿਹੜੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਉਸ ਵਿੱਚ ਉਹ ਡਾਂਸਰ ਕਲਾਕਾਰ ਨੂੰ ਬਹਿਸਬਾਜੀ ਤੋਂ ਪਿੱਛੇ ਕਰ ਸਟੇਜ ਤੋਂ ਥੱਲੇ ਲੈ ਕੇ ਗਿਆ।

ਡਾਂਸਰ ਕਲਾਕਾਰ ਸਿਮਰ ਸੰਧੂ ਨੇ ਸ਼ਰਾ-ਬ ਪੀਤੀ ਹੋਈ ਸੀ ਅਤੇ ਜਿਸ ਸਮੇਂ ਸਿਮਰ ਕਲਾਕਾਰ ਬਰਾਤੀਆਂ ਨਾਲ ਬਹਿਸਬਾਜੀ ਅਤੇ ਗਾਲਾਂ ਕੱਢ ਰਹੀ ਸੀ ਉਸ ਸਮੇਂ ਡੀਜੇ ਬੰਦ ਸੀ ਅਤੇ ਬਿਨਾਂ ਕਿਸੇ ਪ੍ਰਬੰਧਕ ਜਾਂ ਡੀਜੇ ਮਾਲਕ ਦੀ ਇਜਾਜ਼ਤ ਲਏ ਸਿਮਰ ਸੰਧੂ ਕਲਾਕਾਰ ਸਟੇਜ ਉਪਰ ਚੜੀ ਅਤੇ ਜਾ ਕੇ ਬਰਾਤੀਆਂ ਨੂੰ ਗਾ ਲਾਂ ਕੱਢਣ ਲੱਗ ਗਈ । ਉਹ ਇਸ ਕਰਕੇ ਸਮਰਾਲਾ ਪੁਲਿਸ ਸਟੇਸ਼ਨ ਆਏ ਹਨ ਅਤੇ ਬਾਰਾਤੀਆਂ ਖਿਲਾਫ ਦ-ਰਜ ਕੇ-ਸ ਦੀ ਨਿੰਦਾ ਕਰਦੇ ਹੋਏ ਇਨਸਾਫ ਦੀ ਮੰਗ ਕਰਦੇ ਹਨ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ

About admin

Check Also

ਸਕੂਲ ਚ ਹੀ ਨੌਜਵਾਨ ਅਧਿਆਪਕਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਸਭ ਦੇ ਉੱਡੇ ਹੋਸ਼

ਕਪੂਰਥਲਾ : ਕਪੂਰਥਲਾ ਦੇ ਆਰ. ਸੀ. ਐੱਫ ਕੈਂਪਸ ਵਿਚ ਦਿਵਿਆਂਗ ਬੱਚਿਆਂ ਲਈ ਚੱਲ ਰਹੇ ‘ਜੈਕ …

Leave a Reply

Your email address will not be published. Required fields are marked *